ਮੋਹਾਲੀ ਦੀ ਧਰਤੀ ਤੋਂ ਪੰਜਾਬ ਦੇ ਨੌਜਵਾਨਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਨੇਹਾ: ਆਪਣਾ ਕਾਰੋਬਾਰ ਸ਼ੁਰੂ ਕਰੋ, ਸਰਕਾਰ ਹਰ ਸੰਭਵ ਮਦਦ ਕਰੇਗੀ
– ਹੁਣ ਰੋਜ਼ਗਾਰ ਲਈ ਵਿਦੇਸ਼ ਜਾਣ ਦੀ ਲੋੜ ਨਹੀਂ; ਸਾਡੀ ਸਰਕਾਰ ਸਾਰਿਆਂ ਲਈ ਰੋਜ਼ਗਾਰ ਦਾ ਹੱਲ ਕਰ ਰਹੀ – ਭਗਵੰਤ ਸਿੰਘ ਮਾਨ – ਅਕਾਲੀ-ਕਾਂਗਰਸ ਸਰਕਾਰਾਂ ਨੇ ਹਮੇਸ਼ਾ ਖਾਲੀ ਖਜ਼ਾਨੇ ਦਾ ਢਿੰਡੋਰਾ ਪਿੱਟਿਆ, ਪਰ ਅਸੀਂ ਕਦੇ ਨਹੀਂ ਕਿਹਾ ਕਿ ਖਜ਼ਾਨਾ ਖਾਲੀ ਹੈ – ਭਗਵੰਤ ਸਿੰਘ ਮਾਨ -ਸਾਡੇ ਨੀਅਤ ਸਾਫ਼ ਹੈ, ਇਸੇ ਲਈ ਸਾਰੇ ਕੰਮ ਹੋ ਰਹੇ…


